ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੇ ਭਾਜਪਾ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਬਲਬੀਰ ਸਿੰਘ ਸਿੱਧੂ ਨੇ ਚੁੱਕੇ ਸਵਾਲ

ਆਓ, ਭਲਕੇ ਇਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਆਵਾਜ਼ ਬੁਲੰਦ ਕਰੀਏ: ਸਿੱਧੂ ਮੋਹਾਲੀ, 23 ਸਤੰਬਰ ,ਬੋਲੇ ਪੰਜਾਬ ਬਿਊਰੋ;  ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਕਹਿਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ […]

Continue Reading