ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੇ ਨਿੱਘਰ ਚੁੱਕੇ ਪ੍ਰਬੰਧ, ਪੁਲਿਸ-ਮਾਫ਼ੀਆ ਗੱਠਜੋੜ ਅਤੇ ਨਸ਼ਿਆਂ ਵਿਰੁੱਧ ਸਰਕਾਰ ਦੀ ਨਾਕਾਮ ਜੰਗ ਦਾ ਕਰਦਾ ਹੈ ਪਰਦਾਫ਼ਾਸ਼: ਦਲ ਖ਼ਾਲਸਾ

ਸਮੁੱਚੇ ਪੰਜਾਬ ਵਾਸੀਆਂ ਨੂੰ 15 ਅਕਤੂਬਰ ਦੇ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਨਵੀਂ ਦਿੱਲੀ 14 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਨਸ਼ਿਆਂ ਵਿਰੁੱਧ ਸਰਗਰਮੀ ਨਾਲ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਬਾਬਾ ਮਹਿਰਾਜ […]

Continue Reading