‘ਚਿੱਟੇ’ ਦੇ ਕਾਲੇ ਸਾਮਰਾਜ ਦੀਆਂ ਜੜ੍ਹਾਂ ਕਿੱਥੇ? ਨਸ਼ੇ ਦੀ ਸਪਲਾਈ ਤੋਂ ਲੈ ਕੇ ਮਨੁੱਖੀ ਸੋਚ ਤੱਕ ਦੀ ਪੜਤਾਲ: ਰਤਿੰਦਰ ਸਿੰਘ ਇੰਦੌਰ

ਨਸ਼ਿਆਂ ਦੇ ਸਰੋਤ, ਤਸਕਰੀ ਅਤੇ ਸਮਾਜਿਕ ਕਾਰਨਾਂ ਨਾਲ ਜੁੜੇ ਗੰਭੀਰ ਸਵਾਲ ਨਵੀਂ ਦਿੱਲੀ 24 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦੁਨੀਆ ਭਰ ਵਿੱਚ ਫੈਲਿਆ ਨਸ਼ਿਆਂ ਦਾ ਕਾਰੋਬਾਰ ਅੱਜ ਸਿਰਫ਼ ਕਾਨੂੰਨ-ਵਿਵਸਥਾ ਦਾ ਮਸਲਾ ਨਹੀਂ ਰਹਿ ਗਿਆ, ਸਗੋਂ ਇਹ ਮਨੁੱਖਤਾ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ। ਸੰਯੁਕਤ ਰਾਸ਼ਟਰ ਦੀਆਂ ਸੰਬੰਧਿਤ ਸੰਸਥਾਵਾਂ ਵੱਲੋਂ ਲੰਮੇ ਸਮੇਂ ਤੋਂ ਨਸ਼ਿਆਂ […]

Continue Reading