ਅੰਮ੍ਰਿਤਸਰ ਵਿੱਚ ਕੰਧਾਂ ’ਤੇ ਭੜਕਾਊ ਨਾਅਰੇ ਲਿਖਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

ਅੰਮ੍ਰਿਤਸਰ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਰੇਲਵੇ ਸਟੇਸ਼ਨ, ਹਾਲ ਗੇਟ ਅਤੇ ਭੰਡਾਰੀ ਪੁਲ ਦੀਆਂ ਕੰਧਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲਣ ਤੋਂ ਕੁਝ ਘੰਟਿਆਂ ਬਾਅਦ, ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ (26), ਜੋ ਕਿ ਆਟੋ-ਰਿਕਸ਼ਾ ਡਰਾਈਵਰ ਹੈ, ਅਤੇ […]

Continue Reading