ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ; ਨਾਬਾਲਗ ਸਮੇਤ ਸੱਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਨਾਬਾਲਗ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ […]

Continue Reading