ਭਾਜਪਾ-ਆਰ.ਐੱਸ.ਐੱਸ. ਦੇ ਫਾਸੀਵਾਦੀ ਹੱਲੇ ਖਿਲਾਫ਼ ਸੀ.ਪੀ.ਆਈ. (ਐੱਮ.ਐੱਲ.) ਨਿਊ ਡੈਮੋਕਰੇਸੀ ਵੱਲੋਂ ਵਿਸ਼ਾਲ ਰੈਲੀ

ਲੋਕਾਂ ਨੂੰ ਫਾਸ਼ੀਵਾਦੀ ਹੱਲੇ ਦਾ ਡੱਟਵਾਂ ਵਿਰੋਧ ਕਰਨ ਦਾ ਦਿੱਤਾ ਸੱਦਾ ਮੋਗਾ 26 ਸਤੰਬਰ ,ਬੋਲੇ ਪੰਜਾਬ ਬਿਊਰੋ;ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਅੱਜ ਸੀ.ਪੀ.ਆਈ. (ਐੱਮ.ਐੱਲ.) ਨਿਊ ਡੈਮੋਕਰੇਸੀ ਵੱਲੋਂ ਕੀਤੀ ਗਈ ਵਿਸ਼ਾਲ ਸੂਬਾ ਪੱਧਰੀ ਰੈਲੀ ਨੇ ਪੰਜਾਬ ਦੇ ਸਿਆਸੀ ਮੈਦਾਨ ਅੰਦਰ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਅਮਰ ਸ਼ਹੀਦ ਕਾਮਰੇਡ ਬਲਦੇਵ ਸਿੰਘ ਮਾਨ ਦੀ ਲਾਸਾਨੀ ਸ਼ਹਾਦਤ ਨੂੰ […]

Continue Reading