ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਹਾਈ ਕੋਰਟ ਨੇ ਕੀਤੀ ਰੱਦ
ਚੰਡੀਗੜ੍ਹ 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਮੰਤਰੀ ਨੂੰ 9 ਮਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ […]
Continue Reading