ਨਿੱਜਰ ਕਤਲ ਮਾਮਲੇ ‘ਚ ਗੋਲਡੀ ਬਰਾੜ ਦੀ ਕਥਿਤ ਆਡੀਓ ’ਤੇ ਆਰ.ਪੀ. ਸਿੰਘ ਨੇ ਟਰੂਡੋ ਤੋਂ ਪੁੱਛੇ ਸਵਾਲ
ਓਟਾਵਾ, 23 ਅਗਸਤ ,ਬੋਲੇ ਪੰਜਾਬ ਬਿਊਰੋ; ਕੈਨੇਡਾ ‘ਚ 2023 ਦੌਰਾਨ ਹੋਏ ਹਰਦੀਪ ਸਿੰਘ ਨਿੱਜਰ ਦੇ ਕਤਲ ਮਾਮਲੇ ਵਿੱਚ ਇੱਕ ਕਥਿਤ ਲੀਕ ਆਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਸੋਸ਼ਲ ਮੀਡੀਆ ਅਤੇ ਕੁਝ ਮੀਡੀਆ ਰਿਪੋਰਟਾਂ ਵਿੱਚ ਵਾਇਰਲ ਹੋ ਰਹੀ ਇਸ ਆਡੀਓ ਵਿੱਚ ਕੈਨੇਡਾ-ਅਧਾਰਿਤ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਕਥਿਤ ਤੌਰ […]
Continue Reading