ਨੀਟ ਪੇਪਰ ਲੀਕ ਮਾਮਲੇ ‘ਚ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇਵੇ ਅਸਤੀਫ਼ਾ – (ਆਇਸਾ)

ਮਾਨਸਾ 1 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਨੀਟ ਦਾ ਪੇਪਰ ਲੀਕ ਹੋਣ ਦੇ ਮਾਮਲੇ ਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਕੇਂਦਰੀ ਸੱਦੇ ਤਹਿਤ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਮਾਨਸਾ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਅਰਥੀ ਫੂਕ ਕੇ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ […]

Continue Reading