ਹਾਦਸੇ ਤੋਂ ਬਾਅਦ ਲੱਗੀ ਅੱਗ, ਨੌਜਵਾਨ ਜ਼ਿੰਦਾ ਸੜਿਆ
ਮੋਗਾ, 3 ਮਈ ,ਬੋਲੇ ਪੰਜਾਬ ਬਿਊਰੋ; ਮੋਗਾ ਸ਼ਹਿਰ ਨੇੜੇ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨੌਜਵਾਨ ਦਾ ਮੋਟਰਸਾਈਕਲ ਇੱਕ ਟਿੱਪਰ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਮੋਟਰਸਾਈਕਲ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਰਨ ਉਹ ਕੰਟਰੋਲ ਗੁਆ ਬੈਠਾ ਅਤੇ ਸਾਹਮਣੇ ਤੋਂ […]
Continue Reading