ਅਮਰੀਕਾ ‘ਚ ਭਾਰਤੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਫਿਲਾਡੇਲਫੀਆ, 7 ਜੂਨ ,ਬੋਲੇ ਪੰਜਾਬ ਬਿਊਰੋ;   ਅਮਰੀਕਾ ਦੇ ਫਿਲਾਡੇਲਫੀਆ ਸ਼ਹਿਰ ਤੋਂ ਇੱਕ ਬੇਹੱਦ ਖੌਫ਼ਨਾਕ ਅਤੇ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹੈਦਰਾਬਾਦ ਦੇ ਰਹਿਣ ਵਾਲੇ 28 ਸਾਲਾ ਭਾਰਤੀ ਨੌਜਵਾਨ ਅੰਸ਼ੁਲ ਕੁੰਚਾ ਦਾ ਬੇਰਹਿਮੀ ਨਾਲ ਮਰਡਰ (Murder) ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਬੀਤੀ 5 ਜੂਨ ਦੀ ਹੈ, ਜਦੋਂ ਅੰਸ਼ੁਲ ਰੋਜ਼ਾਨਾ ਦੀ ਤਰ੍ਹਾਂ ਆਪਣੀ […]

Continue Reading