ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿੱਲੀ ਦੇ ਨੌਜਵਾਨਾਂ ਦੀਆਂ ਅਹਿਮ ਮੰਗਾਂ
ਨਵੀਂ ਦਿੱਲੀ, 11 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਵੱਲੋਂ ਕੀਤੇ ਇਤਿਹਾਸਕ ਸੰਘਰਸ਼ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਦਿੱਲੀ ਦੇ ਨੌਜਵਾਨਾਂ ਨੇ ਕਈ ਮਹੱਤਵਪੂਰਨ ਮੰਗਾਂ ਸਾਹਮਣੇ ਰੱਖੀਆਂ ਹਨ। ਨੌਜਵਾਨਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ […]
Continue Reading