8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 18 ਦਸੰਬਰ ,ਬੋਲੇ ਪੰਜਾਬ ਬਿਊਰੋ;ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ […]
Continue Reading