ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਮੋਹਾਲੀ 21 ਨਵੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਦੀ ਬੇਨਤੀ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਦੀ ਅਰਜ਼ੀ ‘ਤੇ ਅੱਜ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣਾ ਜਵਾਬ ਦਾਇਰ ਕਰਦੇ ਹੋਏ ਕਿਹਾ ਕਿ ਮਜੀਠੀਆ […]

Continue Reading