ਪਠਾਨਕੋਟ: ਪਾਵਰਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ

ਪਠਾਨਕੋਟ 26 ਨਵੰਬਰ ,ਬੋਲੇ ਪੰਜਾਬ ਬਿਊਰੋ; ਪਠਾਨਕੋਟ ਜ਼ਿਲ੍ਹੇ ਦੇ ਤਾਰਾਗੜ੍ਹ ਥਾਣੇ ਅਧੀਨ ਪੈਂਦੇ ਪਿੰਡ ਮਦੀਨਪੁਰ ਵਿੱਚ ਆਪਣੀ ਸਰਕਾਰੀ ਡਿਊਟੀ ਨਿਭਾਉਂਦੇ ਸਮੇਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇੱਕ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਗੋਬਿੰਦਸਰ ਦੇ ਲਾਈਨਮੈਨ ਦੀਪਕ ਕੁਮਾਰ ਵਜੋਂ ਹੋਈ ਹੈ। ਤਾਰਾਗੜ੍ਹ ਥਾਣੇ ਵਿੱਚ ਸਬ-ਡਵੀਜ਼ਨ ਦੀਨਾਨਗਰ ਦੇ ਸਹਾਇਕ […]

Continue Reading