ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ‘ਚ ਫਰੈਂਕਫੋਰਟ ਜਰਮਨੀ ਵਿਖੇ ਸ਼ਹੀਦੀ ਸਮਾਗਮ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚੇ ਪੰਥਕ ਆਗੂ

ਸੰਘਰਸ਼ ‘ਚ ਸ਼ਹਾਦਤ ਪ੍ਰਾਪਤ ਕਰਨ ਵਾਲੀਆਂ ਬੀਬੀਆਂ ਦੀ ਗਾਥਾ ‘ ਕੌਰਨਾਮਾ ” ਭਾਗ ਤੀਜਾ ਰੀਲੀਜ਼ ਕੀਤਾ ਗਿਆ ਨਵੀਂ ਦਿੱਲੀ 13 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਖਾਲਿਸਤਾਨ ਕਮਾਂਡੋ ਫੋਰਸ ਦੇ ਚੌਥੇ ਮੁਖੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਤੀਜਾ ਸ਼ਹੀਦੀ ਸਮਾਗਮ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਪੰਜਵੜ੍ਹ ਪਰਿਵਾਰ ਅਤੇ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ […]

Continue Reading