5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਜੂਨ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ […]
Continue Reading