ਪੰਜਾਬ ਤੋਂ ਦੂਜੇ ਰਾਜਾਂ ਵਿੱਚ ਪਲਾਇਨ ਕਰ ਰਹੇ ਵਪਾਰੀ ਅਤੇ ਕਾਰੋਬਾਰੀ : ਅਰਵਿੰਦ ਖੰਨਾ
ਸਾਬਕਾ ਵਿਧਾਇਕ ਨੇ ਸੰਗਰੂਰ ’ਚ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਸੰਗਰੂਰ 13 ਮਈ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ ਹਰਿਆਣਾ ਅਤੇ ਹੋਰ ਗੁਆਂਢੀ ਰਾਜਾਂ ਵੱਲ ਪਲਾਇਨ ਕਰ ਰਹੇ ਹਨ।ਪੰਜਾਬ ਸਰਕਾਰ ਇਨ੍ਹਾਂ ਕਾਰੋਬਾਰੀਆਂ […]
Continue Reading