ਏਕ ਭਾਰਤ ਸ੍ਰੇਸ਼ਠ ਭਾਰਤ ਰਾਜ ‘ ਪੱਧਰ ਦੇ ਮੁਕਾਬਲੇ ਵਿੱਚ ਸਰਕਾਰੀ ਸਕੂਲ ਦਾਊਂ ਦੀ ਵਿਦਿਆਰਥਣ ਸੰਜਨਾਂ ਨੇ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ
ਮੋਹਾਲੀ 20 ਦਸੰਬਰ ,ਬੋਲੇ ਪੰਜਾਬ ਬਿਊਰੋ; ਸਮਗਰਾ ਸਿੱਖਿਆ ਅਧੀਨ ਭਾਰਤ ਵਿੱਚ ਵਿਦਿਆਰਥੀਆਂ ਨੂੰ ਦੂਜੇ ਪ੍ਰਦੇਸ਼ਾਂ ਦੇ ਸੱਭਿਆਚਾਰ,ਸੰਸਕ੍ਰਿਤੀ, ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਇਸ ਸਾਲ ਭਾਰਤ ਸਰਕਾਰ ਵੱਲੋਂ 2025-26 ਵਿੱਚ ‘ ਏਕ ਭਾਰਤ ਸ੍ਰੇਸ਼ਠ ਭਾਰਤ ਰਾਜ ‘ ਪੱਧਰ ਦੇ ਮੁਕਾਬਲੇ ਕਰਵਾਏ ਗਏ,। ਹਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨ ਕੁਮਾਰੀ ਜੀ […]
Continue Reading