ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 12 ਸਤੰਬਰ ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਦਿਆਂ ਗੁਰੂ […]

Continue Reading