ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਪੁੱਜਿਆ, ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨਿੱਘਾ ਸਵਾਗਤ

ਨਵੀਂ ਦਿੱਲੀ 8 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਦਾਰ ਪਰਮਜੀਤ ਸਿੰਘ ਚੰਡੋਕ ਵੱਲੋਂ ਸ਼ਰਧਾਲੂਆਂ ਦਾ ਨਿੱਘਾ ਤੇ ਭਰਵਾਂ ਸਵਾਗਤ ਕੀਤਾ […]

Continue Reading