ਤਰਨਤਾਰਨ ‘ਚ ਕੌਮਾਂਤਰੀ ਸਰਹੱਦ ‘ਤੇ ਮਾਰੇ ਗਏ ਦੋ ਸ਼ੱਕੀ ਘੁਸਪੈਠੀਆਂ ਦਾ ਮਾਮਲਾ: ਪਾਕਿਸਤਾਨ ਨੇ ਭਾਰਤੀ ਡਿਪਲੋਮੈਟ ਨੂੰ ਤਲਬ ਕਰਕੇ ਜਤਾਇਆ ਵਿਰੋਧ
ਇਸਲਾਮਾਬਾਦ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਾਕਿਸਤਾਨ ਨੇ ਸ਼ਨਿੱਚਰਵਾਰ ਨੂੰ ਭਾਰਤ ਦੇ ਕਾਰਜਕਾਰੀ ਰਾਜਦੂਤ ਨੂੰ ਤਲਬ ਕਰਕੇ ਇੱਕ ਦਿਨ ਪਹਿਲਾਂ ਭਾਰਤ ਦੇ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਦੀ ਕਾਰਵਾਈ ਵਿੱਚ ਦੋ ਲੋਕਾਂ ਦੇ ਮਾਰੇ ਜਾਣ ਨੂੰ ਲੈ ਕੇ “ਸਖ਼ਤ ਵਿਰੋਧ” ਦਰਜ ਕਰਵਾਇਆ ਅਤੇ ਦਾਅਵਾ ਕੀਤਾ ਕਿ ਉਹ ਆਮ ਨਾਗਰਿਕ ਸਨ। ਭਾਰਤੀ ਅਧਿਕਾਰੀਆਂ ਨੇ ਦੱਸਿਆ […]
Continue Reading