ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 9 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ‘ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ […]
Continue Reading