ਪਾਵਨ ਸਰੂਪਾਂ ਦੀ ਆਵਾਜਾਈ ਨੂੰ ਲੈ ਕੇ ਸਰੀ ਵਿੱਚ ਰੋਸ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੁਰੰਤ ਜਾਂਚ ਦੀ ਮੰਗ
ਨਵੀਂ ਦਿੱਲੀ 22 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਪੰਥ ਦੇ ਸਦੀਵੀ ਗੁਰੂ ਹਨ ਅਤੇ ਪਾਵਨ ਸਰੂਪਾਂ ਦੀ ਸੰਭਾਲ, ਸਤਿਕਾਰ ਤੇ ਆਵਾਜਾਈ ਸਿੱਖ ਮਰਯਾਦਾ ਅਨੁਸਾਰ ਹੋਣਾ ਸੰਗਤਾਂ ਲਈ ਅਤਿ-ਸੰਵੇਦਨਸ਼ੀਲ ਮਾਮਲਾ ਹੈ। ਸਰੀ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਨਾਲ ਸਬੰਧਤ ਪਾਵਨ ਸਰੂਪਾਂ ਨੂੰ ਦੂਸਰੇ ਸੂਬਿਆਂ ਵਿੱਚ ਭੇਜਣ ਨੂੰ […]
Continue Reading