ਪ੍ਰਾਪਰਟੀ ਡੀਲਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 3 ਲੱਖ ਰੁਪਏ ਨਕਦੀ ਅਤੇ ਇੱਕ ਪਿਸਤੌਲ ਕੀਤਾ ਚੋਰੀ
ਲੁਧਿਆਣਾ 30 ਜੁਲਾਈ ,ਬੋਲੇ ਪੰਜਾਬ ਬਿਊਰੋ; ਅਣਪਛਾਤੇ ਚੋਰਾਂ ਨੇ ਲੁਧਿਆਣਾ ਦੇ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦਫਤਰ ਦੇ ਬਾਹਰ ਪਾਰਕਿੰਗ ਵਿੱਚ ਖੜ੍ਹੀ ਇੱਕ ਲਗਜ਼ਰੀ ਕਾਰ ਨੂੰ ਨਿਸ਼ਾਨਾ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਚੋਰ ਕਾਰ ਦਾ ਸ਼ੀਸ਼ਾ ਤੋੜ ਕੇ 3 ਲੱਖ ਰੁਪਏ ਨਕਦੀ ਅਤੇ ਉਸ ਵਿੱਚ ਰੱਖੀ ਇੱਕ ਲਾਇਸੈਂਸੀ ਪਿਸਤੌਲ ਲੈ ਕੇ ਫਰਾਰ ਹੋ ਗਏ। […]
Continue Reading