ਪੀਜੀ ਦੀ ਆੜ ਵਿੱਚ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਬਰਦਾਸ਼ਤ ਨਹੀਂ, ਸਰਕਾਰ ਬਣਾਏ ਵਿਦਿਆਰਥੀਆਂ ਲਈ ਸੁਰੱਖਿਅਤ ਤੇ ਕਿਫ਼ਾਇਤੀ ਆਧੁਨਿਕ ਹੋਸਟਲ: ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ 11 ਸੰਤਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਸਤਿ ਨਿਕੇਤਨ ਵਿੱਚ 6 ਸਤੰਬਰ 2026 ਨੂੰ ਪੰਜ ਮੰਜ਼ਿਲਾ ਪੀਜੀ ਇਮਾਰਤ ਢਹਿਣ ਕਾਰਨ ਜਾਨ ਗੁਆਉਣ ਵਾਲੇ ਬੱਚਿਆਂ ਅਤੇ ਹੋਰ ਮ੍ਰਿਤਕਾਂ ਨੂੰ ਨੈਸ਼ਨਲ ਅਕਾਲੀ ਦਲ ਵੱਲੋਂ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਦੋ ਮਿੰਟ ਦਾ ਮੌਨ ਧਾਰ ਕੇ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ […]

Continue Reading