ਸਰਕਾਰੀ ਮੁਆਵਜ਼ੇ ਨਾਲ ਸੋਨਾ ਖਰੀਦਣ ‘ਤੇ ਪੀਡਬਲਯੂਡੀ ਇੰਜੀਨੀਅਰ ਨੂੰ ਸਜ਼ਾ, 50,000 ਦਾ ਜੁਰਮਾਨਾ
ਮੋਹਾਲੀ 12 ਅਗਸਤ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਸਰਕਾਰੀ ਫੰਡਾਂ ਦੀ ਹੇਰਾਫੇਰੀ ਦੇ ਇੱਕ ਮਾਮਲੇ ਵਿੱਚ ਪੀਡਬਲਯੂਡੀ (ਬੀ ਐਂਡ ਆਰ), ਮਾਨਸਾ ਦੇ ਤਤਕਾਲੀ ਕਾਰਜਕਾਰੀ ਇੰਜੀਨੀਅਰ ਜੋਗਿੰਦਰ ਸਿੰਘ ਨੂੰ ਦੋਸ਼ੀ ਠਹਿਰਾਇਆ ਅਤੇ ਉਸਨੂੰ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਉਸ ‘ਤੇ 50,000 ਰੁਪਏ ਦਾ ਜੁਰਮਾਨਾ ਵੀ ਲਗਾਇਆ। ਜੇਕਰ […]
Continue Reading