BIG NEWS: ਨਸ਼ਾ ਤਸਕਰਾਂ ਤੋਂ ਪੀੜਤ ਲੜਕੀ ਪਹੁੰਚੀ DGP ਦਫ਼ਤਰ; ਸਬੂਤਾਂ ਸਮੇਤ ਸੌਂਪੀ ਪੈਨ ਡਰਾਈਵ
ਕਿਹਾ- ਖ਼ੁਦ ਨਸ਼ਾ ਖ਼ਰੀਦ ਕੇ ਫੜਵਾਉਣ ਦੀ ਸਲਾਹ ਦਿੰਦੀ ਹੈ ਪੰਜਾਬ ਪੁਲਿਸ ਚੰਡੀਗੜ੍ਹ 19 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਜਾਲ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵਿਰੁੱਧ ਮੋਰਚਾ ਖੋਲ੍ਹ […]
Continue Reading