ਪੰਜਾਬ ਭਾਜਪਾ ਨੇ ਮਹਿਲਾ ਮੋਰਚਾ ਦਾ ਪੁਰਸ਼ ਇੰਚਾਰਜ ਕੀਤਾ ਨਿਯੁਕਤ
ਚੰਡੀਗੜ੍ਹ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਨੇ ਸੂਬਾ ਮੋਰਚਾ ਇੰਚਾਰਜਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਨਵੀਆਂ ਨਿਯੁਕਤੀਆਂ ਵਿੱਚ ਇੱਕ ਪੁਰਸ਼ ਨੇਤਾ ਨੂੰ ਮਹਿਲਾ ਮੋਰਚਾ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸੰਗਠਨਾਤਮਕ […]
Continue Reading