GMADA ਨਵੇਂ ਸੈਕਟਰ ਵਿਕਸਿਤ ਕਰਨ ਦੇ ਨਾਲ ਪੁਰਾਣੇ ਸੈਕਟਰਾਂ ਨੂੰ ਵੀ ਬੁਨਿਆਦੀ ਸਹੂਲਤਾਂ ਦੇਵੇ: ਗੁਰਪ੍ਰੀਤ ਕੌਰ ਉੱਭਾ

ਸੈਕਟਰ-88 ਪਾਕੇਟ-ਸੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਮੋਹਾਲੀ, 30 ਸਤੰਬਰ ,ਬੋਲੇ ਪੰਜਾਬ ਬਿਊਰੋ;ਸੈਕਟਰ-88 ਪਾਕੇਟ-ਸੀ ਦੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਅਤੇ ਛੋਟੇ ਨਿਵੇਸ਼ਕਾਂ ਵੱਲੋਂ ਮਾਰਕੀਟ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਆਪਣੀਆਂ ਸਮੱਸਿਆਵਾਂ ਵਾਰਡ ਨੰਬਰ 41 ਦੀ ਨਗਰ ਨਿਗਮ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਦੁਕਾਨਦਾਰਾਂ […]

Continue Reading