ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ
ਨਵੀਂ ਦਿੱਲੀ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਦਾ ਪਿੱਛਾ ਕਰਦਿਆਂ ਪੁਲਿਸ ਜਾਂ ਸੁਰੱਖਿਆ […]
Continue Reading