ਬਰਖਾਸਤ AIG Rajjit Singh 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ

ਮੋਹਾਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੀ ਇੱਕ ਅਦਾਲਤ ਨੇ ਨਸ਼ਾ ਤਸਕਰੀ (ਐੱਨਡੀਪੀਐੱਸ ਐਕਟ) ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜਾਬ ਪੁਲੀਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਵੀਰਵਾਰ ਸ਼ਾਮ ਨੂੰ ਉਸ ਨੂੰ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀ ਅਦਾਲਤ […]

Continue Reading