‘ਆਪ’ ਸਰਕਾਰ ਨੇ ਪੇਂਡੂ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ: ਐਨ.ਕੇ. ਸ਼ਰਮਾ

ਸਾਬਕਾ ਵਿਧਾਇਕ ਨੇ ਪਿੰਡਾਂ ਦਾ ਦੌਰ ਕਰਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਡੇਰਾਬੱਸੀ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਡੇਰਾਬੱਸੀ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਵਿਕਾਸ ਦੇ ਮਾਮਲੇ ਵਿੱਚ ਪਿੰਡਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਸਰਕਾਰ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ, ਪਰ […]

Continue Reading