ਪੀ ਐੱਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਵਿੱਚ ਦੋ ਇੰਟਰੈਕਟਿਵ ਫਲੈਟ ਪੈਨਲ ਦੀ ਇੰਸਟਾਲੇਸ਼ਨ ਕੀਤੀ ਗਈ
ਪੰਜਾਬ ਸਰਕਾਰ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਕ੍ਰਾਂਤੀ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ: ਵਿਜੇ ਮੈਨਰੋ ਰਾਜਪੁਰਾ, 13 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਤਹਿਤ ਪੀ ਐੱਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਵਿੱਚ ਦੋ ਨਵੇਂ ਇੰਟਰੈਕਟਿਵ ਫਲੈਟ ਪੈਨਲ […]
Continue Reading