15 ਅਗਸਤ ਤੋਂ ਪਹਿਲਾਂ Red Alert, ਪੁਲਿਸ ਨੇ 19 ਮੋਸਟ ਵਾਂਟੇਡ ਅੱਤਵਾਦੀਆਂ ਦੇ ਪੋਸਟਰ ਕੀਤੇ ਜਾਰੀ
ਨਵੀਂ ਦਿੱਲੀ, 11 ਅਗਸਤ ,ਬੋਲੇ ਪੰਜਾਬ ਬਿਊਰੋ; ਆਜ਼ਾਦੀ ਦਿਵਸ ਤੋਂ ਪਹਿਲਾਂ ਕੌਮੀ ਰਾਜਧਾਨੀ ਦਿੱਲੀ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ ’ਤੇ ਹੈ। 15 ਅਗਸਤ ਦੇਮੱਦੇਨਜ਼ਰ ਦਿੱਲੀ ਵਿੱਚ ਹਾਈ ਅਲਰਟ ਐਲਾਨਿਆ ਗਿਆ ਹੈ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਦਿੱਲੀ ਪੁਲਿਸ ਨੇ 19 ਮੋਸਟ ਵਾਂਟੇਡ ਅੱਤਵਾਦੀਆਂ ਦੇ ਪੋਸਟਰ ਵੀ ਜਨਤਕ ਕੀਤੇ ਹਨ। […]
Continue Reading