ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵੱਲੋਂ ਸਨੇਟਾ ਦੇ ਪੇਂਡੂ ਸਿਹਤ ਸਿਖਲਾਈ ਕੇਂਦਰ ਵਿਖੇ ‘ਪੋਸ਼ਣ ਮੇਲਾ-2026’ ਦਾ ਆਯੋਜਨ
‘ਸਾਡੀ ਆਂਗਣਵਾੜੀ, ਸਾਡੀ ਜ਼ਿੰਮੇਵਾਰੀ’ ਵਿਸ਼ੇ ਤਹਿਤ ਹਰ ਉਮਰ ਵਰਗ ਲਈ ਪੋਸ਼ਣ ਦੀ ਮਹੱਤਤਾ ’ਤੇ ਜਾਗਰੂਕਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਦੇ ਕਮਿਊਨਿਟੀ ਮੈਡੀਸਿਨ ਵਿਭਾਗ ਵੱਲੋਂ 9ਵੇਂ ਰਾਸ਼ਟਰੀ ਪੋਸ਼ਣ ਮਹੀਨੇ ਤਹਿਤ ਪੇਂਡੂ ਸਿਹਤ ਸਿਖਲਾਈ ਕੇਂਦਰ (ਆਰ.ਐੱਚ.ਟੀ.ਸੀ.), ਸਨੇਟਾ ਵਿਖੇ ‘ਪੋਸ਼ਣ ਮੇਲਾ-2026’ ਕਰਵਾਇਆ ਗਿਆ। ‘ਸਾਡੀ […]
Continue Reading