ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਮੋਹਾਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ […]
Continue Reading