ਦਿੱਲੀ ਗੁਰਦੁਆਰਾ ਕਮੇਟੀ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਕੀਰਤਨੀਏ ਐਵਾਰਡ ਤੇ ਭਾਈ ਸਵਰਨ ਸਿੰਘ ਨੂੰ ਸ਼੍ਰੋਮਣੀ ਕੀਰਤਨ ਸੇਵਾ ਐਵਾਰਡ ਨਾਲ ਕੀਤਾ ਗਿਆ ਸਨਮਾਨਤ ਨਵੀਂ ਦਿੱਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ […]
Continue Reading