ਮਿਡ ਡੇ ਮੀਲ ਵਰਕਰਾਂ ਵੱਲੋਂ ਪਹਿਲੀ ਮਾਰਚ ਨੂੰ ਬਟਾਲੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
ਸ਼ੈਰੀ ਕਲਸੀ ਦੇ ਦਫ਼ਤਰ ਅੱਗੇ ਹੋਵੇਗੀ ਰੈਲੀ ਗੁਰਦਾਸਪੁਰ 22 ਫਰਵਰੀ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੇਟਿਕ ਮਿਡ ਡੇ ਮੀਲ ਵਰਕਰਜ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਬਟਾਲਾ ਦੇ ਹਲਕਾ ਵਿਧਾਇਕ ਸ਼ੈਰੀ ਕਲਸੀ ਕਾਰਜ ਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਰੋਸ ਰੈਲੀ ਕਰਕੇ ਚੋਣਾਂ ਵਿੱਚ ਤਨਖਾਹਾਂ ਦੁਗਣੀਆਂ ਕਰਨ ਦਾ ਵਾਅਦਾ ਚੇਤੇ ਕਰਵਾਉਣ ਲਈ ਪਹਿਲੀ ਮਾਰਚ […]
Continue Reading