ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ‘ਚ ਪ੍ਰਮੋਸ਼ਨ ਕੋਟੇ ਦੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਮੰਗ

ਮੋਹਾਲੀ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਨੇ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ‘ਚ ਪ੍ਰਮੋਸ਼ਨ ਕੋਟੇ ਦੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸੰਧੂ ਨੇ ਇਸ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਨਾਨ-ਟੀਚਿੰਗ […]

Continue Reading