ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਚੰਡੀਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪ੍ਰਸ਼ਾਸਕੀ ਉਲਝਣਾਂ ਦੂਰ ਕਰਨ, ਖੇਤੀਬਾੜੀ ਢਾਂਚੇ ਨੂੰ ਬਿਹਤਰ ਬਣਾਉਣ, ਮਜ਼ਦੂਰਾਂ ਦੀ ਭਲਾਈ ਸੁਰੱਖਿਅਤ ਕਰਨ ਅਤੇ ਸਾਫ਼-ਸੁਥਰੇ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਫੈਸਲੇ ਲਏ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ […]

Continue Reading