ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪ੍ਰਸ਼ਾਸਨ ਦੇ ਮੂੰਹ ਤੇ ਵੱਡੀ ਚਪੇੜ ਹੈ – ਮਨਪ੍ਰੀਤ ਸਿੰਘ ਇਯਾਲੀ

ਡੱਟ ਕੇ ਪਰਿਵਾਰ ਦੇ ਨਾਲ ਖੜ੍ਹੇ ਹਾਂ, ਪਰਿਵਾਰ ਦੀ ਸੁਰਿੱਖਆ ਯਕੀਨੀ ਬਣੇ – ਇਯਾਲੀ ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਗੁਰ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਬੇਹੱਦ ਦੁਖਦਾਈ […]

Continue Reading