ਜ਼ੀਰਕਪੁਰ ਦੇ ਪ੍ਰਾਪਰਟੀ ਡੀਲਰ ਨੂੰ 45 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫ਼ਤਾਰ
ਜ਼ੀਰਕਪੁਰ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਖੰਨਾ ਪੁਲਿਸ ਨੇ ਜ਼ੀਰਕਪੁਰ ਦੇ ਪ੍ਰਾਪਰਟੀ ਡੀਲਰ ਗੁਰਜੋਤ ਸਿੰਘ ਗੁਲਾਟੀ ਨੂੰ ਚੰਡੀਗੜ੍ਹ ਵਿੱਚ ਫਲੈਟ ਦੇਣ ਦੇ ਬਹਾਨੇ ਲੋਕਾਂ ਨਾਲ 45 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਮੁਲਜ਼ਮਾਂ […]
Continue Reading