ਬੜੂ ਸਾਹਿਬ ਸੰਸਥਾ ਵੱਲੋਂ ਪ੍ਰਿੰ. ਬਹਾਦਰ ਸਿੰਘ ਗੋਸਲ ਸਨਮਾਨਿਤ
ਚੰਡੀਗੜ੍ਹ 4 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਸੈਕਟਰ-33 ਚੰਡੀਗੜ੍ਹ ਵਿਖੇ ਬੜੂ ਸਾਹਿਬ ਦੇ ਸਥਿਤ ਸਬ ਆਫਿਸ ਵੱਲੋਂ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਅਤੇ ਪ੍ਰਸਿੱਧ ਸਾਹਿਤਕਾਰ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਇੱਕ ਵਿਸ਼ੇਸ਼ ਸਮਾਗਮ ਵਿੱਚ ਬੜੂ ਸਾਹਿਬ ਸੰਸਥਾ ਦੇ ਐਂਟੀ ਡਰਗ ਪ੍ਰਾਜੈਕਟ ਇੰਚਾਰਜ ਕਰਨਲ ਡਾ. ਰਾਜਿੰਦਰ ਸਿੰਘ (ਪਿਤਾ ਜੀ) ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰ. ਗੋਸਲ […]
Continue Reading