ਸਿੱਖਿਆ ਵਿਭਾਗ ਵੱਲੋਂ ਸਕੂਲ ਪ੍ਰਿੰਸੀਪਲ ਸਸਪੈਂਡ
ਚੰਡੀਗੜ੍ਹ 21 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਵਰਪਾਲ ਦੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪ੍ਰਿੰਸੀਪਲ ਵਿਰੁੱਧ ਸਕੂਲ ਦੀਆਂ ਸਰਕਾਰੀ ਗਰਾਂਟਾਂ ਵਿੱਚ ਕਥਿਤ ਗੜਬੜੀਆਂ, ਦਰੱਖਤਾਂ ਦੀ ਕਟਾਈ ਕਾਰਨ ਵਿੱਤੀ ਨੁਕਸਾਨ, ਵਿਦਿਆਰਥੀਆਂ ਨਾਲ ਛੇੜਛਾੜ ਦੀਆਂ […]
Continue Reading