ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ. ਨਗਰ ਵੱਲੋਂ ‘ਪੰਜਾਬੀ ਮਾਹ-2026’ ਤਹਿਤ ਪ੍ਰੋ. ਹਰਪਾਲ ਸਿੰਘ ਪੰਨੂ ਨਾਲ ‘ਰੂ-ਬ-ਰੂ’ ਆਯੋਜਿਤ

ਪੰਜਾਬੀ ਭਾਸ਼ਾ ਸਾਡੀ ਪਛਾਣ, ਇਤਿਹਾਸ ਅਤੇ ਸੱਭਿਆਚਾਰਕ ਵਿਰਸੇ ਦੀ ਵਾਹਕ ਹੈ: ਪ੍ਰੋ. ਹਰਪਾਲ ਸਿੰਘ ਪੰਨੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ. ਨਗਰ ਵੱਲੋਂ ‘ਪੰਜਾਬੀ ਮਾਹ-2026’ ਦੀ ਸਮਾਗਮ ਲੜੀ ਤਹਿਤ ‘ਰੂ-ਬ-ਰੂ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ […]

Continue Reading