ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਡੇਰਾਬੱਸੀ (ਐਸ.ਏ.ਐਸ. ਨਗਰ), 17 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਡੇਰਾਬੱਸੀ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਚੱਲ ਰਹੇ ਖੇਡ ਮੈਦਾਨਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ। ਮੰਤਰੀ […]

Continue Reading