“ਅਮਿਤ ਸ਼ਾਹ ਜੀ ਜਵਾਬ ਦਿਓ, ਪੰਜਾਬ ਦੇ ਨੌਜਵਾਨਾਂ ਨੂੰ ਚਿੱਟਾ ਕਿੱਥੋਂ ਮਿਲ ਰਿਹਾ ਹੈ:ਭਾਈ ਰਤਿੰਦਰ ਸਿੰਘ ਇੰਦੌਰ

ਚਿੱਟਾ ਬੰਦ ਕਰੋ ਨਹੀਂ ਤਾਂ ਪੰਜਾਬ ਮਨਾਏਗਾ ਕਾਲੀ ਦੀਵਾਲੀ ਨਵੀਂ ਦਿੱਲੀ 19 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਮੀਡੀਆ ਸੂਤਰਾਂ ਦੇ ਹਵਾਲੇ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਤੋਂ ਨਸ਼ੇ ਦੇ ਮੁੱਦੇ ’ਤੇ ਸਿੱਧੇ ਜਵਾਬ ਮੰਗਣਗੇ। […]

Continue Reading