ਖੇਡਾਂ ਦੇ ਮੈਦਾਨਾਂ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਤੇ ਮਜ਼ਬੂਤ ਬਣਾ ਰਹੀ ਹੈ ਭਗਵੰਤ ਸਿੰਘ ਮਾਨ ਸਰਕਾਰ: ਕੁਲਵੰਤ ਸਿੰਘ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਮੋਹਾਲੀ ਵਿੱਚ ਜੋਸ਼ੋ-ਖਰੋਸ਼ ਨਾਲ ਆਗਾਜ਼, ਵਿਧਾਇਕ ਕੁਲਵੰਤ ਸਿੰਘ ਨੇ ਬਲਾਕ ਪੱਧਰੀ ਮੁਕਾਬਲਿਆਂ ਦਾ ਕੀਤਾ ਉਦਘਾਟਨ ਅੰਡਰ 14 ਤੋਂ 70 ਸਾਲ ਤੋਂ ਉੱਪਰ ਤੱਕ ਦੇ ਖਿਡਾਰੀਆਂ ਨੂੰ ਮਿਲਿਆ ਖੇਡ ਪ੍ਰਤਿਭਾ ਦਿਖਾਉਣ ਦਾ ਮੰਚ; ਪਹਿਲੀ ਵਾਰ ਕ੍ਰਿਕਟ ਵੀ ਖੇਡਾਂ ਵਿੱਚ ਸ਼ਾਮਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ […]

Continue Reading