ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ : ਐਨ.ਕੇ. ਸ਼ਰਮਾ
ਡੇਰਾਬੱਸੀ ਹਲਕੇ ਦੇ ਪਿੰਡਾਂ ਵਿੱਚ ਪੰਜਾਬ ਬਚਾਓ ਯਾਤਰਾ ਲਈ ਦਿੱਤਾ ਸੱਦਾ ਡੇਰਾਬੱਸੀ 25 ਮਾਰਚ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ। ਪਿਛਲੇ ਚਾਰ ਸਾਲਾਂ […]
Continue Reading